Date – 24-25, jan, 2023 ਬਾਬਾ ਉਤਮ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ , ਖਡੂਰ ਸਾਹਿਬ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ਸਾਂਝੇ ਉੱਦਮ ਸਦਕਾ “ਅਧਿਆਪਨ ਜੁਗਤਾਂ ਨੂੰ ਪੁਨਰ ਸੁਰਜੀਤ ਕਰਨ” ਲਈ ਦੋ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਾਬਾ […]