ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਮਾਰਚ 25, 2023 ਨੂੰ ‘ਭਾਰਤੀ ਸਾਇੰਸ ਕਾਂਗਰਸ ਐਸੋਸੀਏਸ਼ਨ, ਪਟਿਆਲਾ ਚੈਪਟਰ’ ਅਤੇ ‘ਨਿਸ਼ਾਨ –ਏ- ਸਿੱਖੀ ਚੈਰੀਟੇਬਲ ਟਰੱਸਟ’ ਖਡੂਰ ਸਾਹਿਬ ਦੇ ਸਹਿਯੋਗ ਸਦਕਾ ਇੱਕ ਰੋਜ਼ਾ ਵਰਕਸ਼ਾਪ ‘ਅਧਿਆਪਕਾਂ ਵਿੱਚ ਵਿਗਿਆਨਕ ਪ੍ਰਵਿਰਤੀ ਨੂੰ ਪ੍ਰਫੁਲਿਤ ਕਰਨਾ’ ਵਿਸ਼ੇ ਤੇ ਆਯੋਜਿਤ ਕੀਤੀ ਗਈ । […]
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜ਼ੂਕੇਸ਼ਨ, ਖਡੂਰ ਸਾਹਿਬ ਵਿਖੇ ਔਰਤਾਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਅਗਵਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜ਼ੂਕੇਸ਼ਨ, ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਵਿੱਦਿਅਕ ਅਤੇ ਗ਼ੈਰ-ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਰਵਾਇਤ ਅਧੀਨ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਪੰਜਾਬ ਰਾਜ ਸੇਵਾਵਾਂ ਅਥਾਰਟੀ ਦੇ ਸਹਿਯੋਗ […]
ਸਾਲਾਨਾ ਖੇਡ ਮੇਲੇ ਦਾ ਆਯੋਜਨ
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਸਾਲਾਨਾ ਖੇਡ ਮੇਲੇ ਦਾ ਆਯੋਜਨ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਜੋ ਕਿ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ,ਵਿਖੇ ਸਮੇਂ-ਸਮੇਂ ਤੇ ਵੱਖ-ਵੱਖ ਵਿੱਦਿਅਕ ਅਤੇ ਸਹਿ-ਵਿੱਦਿਅਕ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਇਸ ਰਵਾਇਤ ਨੂੰ ਬਰਕਰਾਰ ਰੱਖਦੇ ਹੋਏ ‘ਸਾਲਾਨਾ ਖੇਡ […]