SRI GURU ANGAD DEV COLLEGE OF EDUCATION KHADUR SAHIB

Affiliated to GNDU, Amritsar, Recognised by NCTE,Jaipur


Accredited by NAAC,Bangalore

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ‘ਖਾਲਸਾ ਸਿਰਜਨਾ ਦਿਵਸ’ ਦਾ ਆਯੋਜਨ

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ‘ਖਾਲਸਾ ਸਿਰਜਨਾ ਦਿਵਸ’ ਦਾ ਆਯੋਜਨ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਅਗਵਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ,ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਵਿੱਚ ਕਦਰਾਂ ਕੀਮਤਾਂ ਦੇ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਵਿਦਿਅਕ ਅਤੇ ਸਹਿ-ਵਿਦਿਅਕ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਅਧੀਨ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ‘ਖਾਲਸਾ ਸਿਰਜਨਾ ਦਿਵਸ’ ਮਨਾਇਆ । ਇਸ ਮੌਕੇ […]